ਬ੍ਰੇਕਿੰਗ: ਮੋਹਾਲੀ ਦੇ ਏ. ਡੀ. ਸੀ. ਸ਼ਹਿਰੀ ਵਿਕਾਸ ਦਮਨਜੀਤ ਸਿੰਘ ਮਾਨ 2012 ਬੈਚ ਨੂੰ ਤੁਰੰਤ ਪ੍ਰਭਾਵ ਨਾਲ ਏ. ਡੀ. ਸੀ. ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਦੇ ਹਸਤਾਖਰਾਂ ਹੇਠ ਜਾਰੀ ਹੁਕਮਾਂ ਵਿਚ ਏ. ਡੀ. ਸੀ. ਸ਼ਹਿਰੀ ਵਿਕਾਸ ਦਮਨਜੀਤ ਸਿੰਘ ਮਾਨ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਮੋਹਾਲੀ ਦੇ ਏ. ਡੀ. ਸੀ. ਸ਼ਹਿਰੀ ਵਿਕਾਸ ਦਮਨਜੀਤ ਸਿੰਘ ਮਾਨ ਨੂੰ ਅਹੁਦੇ ਤੋਂ ਹਟਾਇਆ
RELATED ARTICLES


