HomePunjabi NewsEntertainmentਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲੇ ਦੋਸ਼ੀ ਮੁਹੰਮਦ ਫੈਜ਼ਾਨ ਖਾਨ ਨੂੰ ਮੁੰਬਈ...

ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲੇ ਦੋਸ਼ੀ ਮੁਹੰਮਦ ਫੈਜ਼ਾਨ ਖਾਨ ਨੂੰ ਮੁੰਬਈ ਪੁਲਸ ਨੇ ਕੀਤਾ ਗ੍ਰਿਫ਼ਤਾਰ

ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲੇ ਦੋਸ਼ੀ ਮੁਹੰਮਦ ਫੈਜ਼ਾਨ ਖਾਨ ਨੂੰ ਮੁੰਬਈ ਪੁਲਸ ਨੇ ਮੰਗਲਵਾਰ ਨੂੰ ਰਾਏਪੁਰ ਤੋਂ ਗ੍ਰਿਫਤਾਰ ਕੀਤਾ ਹੈ। ਅਭਿਨੇਤਾ ਦੀ ਟੀਮ ਨੇ ਧਮਕੀ ਦੇਣ ਵਾਲੇ ਖਿਲਾਫ ਬਾਂਦਰਾ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕੀਤੀ ਸੀ। ਸ਼ਾਹਰੁਖ ਨੂੰ ਜਿਸ ਨੰਬਰ ਤੋਂ ਧਮਕੀ ਦਿੱਤੀ ਗਈ ਸੀ, ਉਹ ਰਾਏਪੁਰ ਦੇ ਰਹਿਣ ਵਾਲੇ ਵਕੀਲ ਫੈਜ਼ਾਨ ਖਾਨ ਦੇ ਨਾਂ ‘ਤੇ ਦਰਜ ਸੀ।

RELATED ARTICLES

Most Popular

Recent Comments