ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਲੈ ਕੇ 4 ਸਤੰਬਰ ਤੱਕ ਚੱਲੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸਦੀ ਮਨਜੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਇਹ ਸੈਸ਼ਨ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਲੈ ਕੇ 4 ਸਤੰਬਰ ਤੱਕ
RELATED ARTICLES