HomePunjabi NewsLiberal Breakingਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਲੈ ਕੇ 4...

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਲੈ ਕੇ 4 ਸਤੰਬਰ ਤੱਕ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਲੈ ਕੇ 4 ਸਤੰਬਰ ਤੱਕ ਚੱਲੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸਦੀ ਮਨਜੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਇਹ ਸੈਸ਼ਨ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲੇ ਲਏ ਜਾ ਸਕਦੇ ਹਨ।

RELATED ARTICLES

Most Popular

Recent Comments