ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 4 ਸਤੰਬਰ ਤੱਕ ਚੱਲੇਗਾ। ਉੱਥੇ ਹੀ ਪੰਜਾਬ ਫਾਇਰ ਸੇਫਟੀ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਲੋਕਾਂ ਨੂੰ ਫਾਇਰ ਸੇਫਟੀ ਸਬੰਧੀ NOC ਹਰ ਸਾਲ ਨਹੀਂ ਬਲਕਿ 3 ਸਾਲ ਦੇ ਬਾਅਦ ਲੈਣੀ ਪਵੇਗੀ। ਇਹ ਸਬ ਫੈਂਸਲੇ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ।
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਹੋਵੇਗਾ ਸ਼ੁਰੂ
RELATED ARTICLES