HomePunjabi NewsLiberal Breakingਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਅਗਲੇ ਚਾਰ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ਦੇ ਆਸ-ਪਾਸ ਦੇ ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਅੱਜ ਪੰਜਾਬ ਦੇ ਪੰਜ ਜ਼ਿਲਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ‘ਚ ਮੀਂਹ ਪੈਣ ਦੀ ਸੰਭਾਵਨਾ ਹੈ, ਇੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ ।

RELATED ARTICLES

Most Popular

Recent Comments