ਕੈਨੇਡਾ ਦੀ ਟਰੂਡੋ ਸਰਕਾਰ ਦੀਆਂ ਮਾਈਗ੍ਰੇਸ਼ਨ ਨੀਤੀਆਂ ਦੇ ਨਤੀਜੇ ਵਜੋਂ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਾਗੂ ਕੀਤੀਆਂ ਗਈਆਂ ਨੀਤੀਆਂ ਦੇ ਕਾਰਨ 1.25 ਲੱਖ ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਛੱਡਣ ਦਾ ਖ਼ਤਰਾ ਮੌਜੂਦ ਹੈ।ਇਹ ਵਿਦਿਆਰਥੀ ਉਹ ਹਨ ਜੋ ਉੱਚ ਸਿੱਖਿਆ ਹਾਸਲ ਕਰਨ ਅਤੇ ਚੰਗੇ ਭਵਿੱਖ ਦੀ ਉਮੀਦ ਨਾਲ ਕੈਨੇਡਾ ਆਏ ਸਨ।
ਦਸੰਬਰ ਮਹੀਨੇ 1.25 ਲੱਖ ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਕਨੇਡਾ ਪਵੇਗਾ ਛੱਡਣਾ
RELATED ARTICLES