ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੀਟੀਐਮ ਰੱਖਿਆ ਗਿਆ ਹੈ ਜਿਸ ਦੀ ਸ਼ੁਰੂਆਤ ਸਵੇਰੇ 9 ਵਜੇ ਤੋਂ ਹੋ ਗਈ ਹੈ। ਅੱਜ ਬੱਚਿਆਂ ਦੇ ਮਾਪੇ ਸਕੂਲ ਆ ਕੇ ਬੱਚਿਆਂ ਦਾ ਰਿਜਲਟ ਤੇ ਉਹਨਾਂ ਦੀ ਪੜ੍ਹਾਈ ਦੇ ਬਾਰੇ ਟੀਚਰਾਂ ਤੋਂ ਜਾਣਕਾਰੀ ਲੈ ਰਹੇ ਨੇ। ਮੀਟਿੰਗ ਵਿੱਚ 18 ਲੱਖ ਤੋਂ ਵੱਧ ਪਰਿਵਾਰਕ ਮੈਂਬਰ ਸ਼ਾਮਲ ਹੋਣਗੇ।
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੀਟੀਐਮ, 18 ਲੱਖ ਤੋਂ ਵੱਧ ਪਰਿਵਾਰ ਹੋਣਗੇ ਸ਼ਾਮਿਲ
RELATED ARTICLES