HomePunjabi NewsLiberal Breakingਗਨ ਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ...

ਗਨ ਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਬੰਦ

ਚੰਡੀਗੜ੍ਹ ਸਾਈਬਰ ਸੈੱਲ ਨੇ ਕਾਰਵਾਈ ਕਰਦੇ ਹੋਏ ਗੈਂਗਸਟਰਾਂ ਅਤੇ ਗਨ ਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਹਨ। ਇਹ ਖਾਤੇ ਜੁਰਮਾਂ ਦੀ ਵਡਿਆਈ ਕਰਕੇ ਨੌਜਵਾਨ ਪੀੜ੍ਹੀ ਨੂੰ ਗਲਤ ਦਿਸ਼ਾ ਵੱਲ ਪ੍ਰੇਰਿਤ ਕਰ ਰਹੇ ਸਨ। ਜਿਸ ਦੇ ਚਲਦੇ ਕਾਰਵਾਈ ਕੀਤੀ ਗਈ ਹੈ।

RELATED ARTICLES

Most Popular

Recent Comments