ਲੁਧਿਆਣਾ ਦੇ ਪਾਇਲ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। 200 ਤੋਂ ਵੱਧ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਵਿਧਾਇਕ ਨੇ ਕਿਹਾ ਕਿ ਇਹ ਸਾਰੇ ਨੌਜਵਾਨ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਇੱਥੇ ਆਏ ਹਨ।
ਲੁਧਿਆਣਾ ਦੇ ਪਾਇਲ ਵਿਧਾਨ ਸਭਾ ਹਲਕੇ ਵਿੱਚ 200 ਤੋਂ ਵੱਧ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ
RELATED ARTICLES