HomePunjabi NewsLiberal Breakingਲੁਧਿਆਣਾ ਦੇ ਪਾਇਲ ਵਿਧਾਨ ਸਭਾ ਹਲਕੇ ਵਿੱਚ 200 ਤੋਂ ਵੱਧ ਨੌਜਵਾਨ ਹੋਏ...

ਲੁਧਿਆਣਾ ਦੇ ਪਾਇਲ ਵਿਧਾਨ ਸਭਾ ਹਲਕੇ ਵਿੱਚ 200 ਤੋਂ ਵੱਧ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ

ਲੁਧਿਆਣਾ ਦੇ ਪਾਇਲ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। 200 ਤੋਂ ਵੱਧ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਵਿਧਾਇਕ ਨੇ ਕਿਹਾ ਕਿ ਇਹ ਸਾਰੇ ਨੌਜਵਾਨ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਇੱਥੇ ਆਏ ਹਨ।

RELATED ARTICLES

Most Popular

Recent Comments