ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਸਵੇਰੇ ਅਚਾਨਕ ਮੌਸਮ ਬਦਲ ਗਿਆ ਅਤੇ ਤੇਜ਼ ਹਵਾਵਾਂ ਦੇ ਨਾਲ ਪਏ ਮੀਂਹ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਅਤੇ ਲੂ ਤੋਂ ਥੋੜ੍ਹੀ ਰਾਹਤ ਮਿਲੀ ਹੈ। ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਅਗਲੇ ਦਿਨਾਂ ਤੱਕ ਹੀਟਵੇਵ ਦਾ ਕਹਿਰ ਵੀ ਲਗਾਤਾਰ ਜਾਰੀ ਰਹੇਗਾ।
ਬ੍ਰੇਕਿੰਗ: ਪੰਜਾਬ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਸਵੇਰੇ ਪਿਆ ਮੀਂਹ, ਅੱਤ ਦੀ ਗਰਮੀ ਅਤੇ ਲੂ ਤੋਂ ਮਿਲੀ ਥੋੜ੍ਹੀ ਰਾਹਤ
RELATED ARTICLES


