ਅੰਮ੍ਰਿਤਸਰ: ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਸੰਗਤ ਅਤੇ ਸਮਰਥਕਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਹੈ ਕਿ ਖਡੂਰ ਸਾਹਿਬ ਦੇ MP ਅੰਮ੍ਰਿਤਪਾਲ ਸਿੰਘ ਦੇ ਪੈਰੋਲ ‘ਤੇ ਆਉਣ ਮੌਕੇ ਕੋਈ ਵੀ ਨਾਅਰੇਬਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਸਾਰਿਆਂ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਬੇਨਤੀ ਕੀਤੀ ਤਾਂ ਜੋ ਸਸਕਾਰ ਦੀਆਂ ਰਸਮਾਂ ਬਿਨਾਂ ਕਿਸੇ ਵਿਘਨ ਦੇ ਨੇਪਰੇ ਚੜ੍ਹ ਸਕਣ।
MP ਅੰਮ੍ਰਿਤਪਾਲ ਸਿੰਘ ਦੇ ਆਉਣ ‘ਤੇ ਕੋਈ ਨਾਅਰਾ ਨਾ ਲਗਾਇਆ ਜਾਵੇ: MP ਸਰਬਜੀਤ ਸਿੰਘ ਖ਼ਾਲਸਾ ਦੀ ਅਪੀਲ
RELATED ARTICLES


