ਐਨਐਸਏ ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ਦੇ ਵਿੱਚ ਬੰਦ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਨਵੀਂ ਸਿਆਸੀ ਪਾਰਟੀ ਬਨਾਉਣ ਜਾ ਰਹੇ ਹਨ। 14 ਜਨਵਰੀ ਨੂੰ ਇਹ ਵੱਡਾ ਐਲਾਨ ਕੀਤਾ ਜਾ ਸਕਦਾ ਹੈ । ਜਾਣਕਾਰੀ ਦੇ ਮੁਤਾਬਿਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ ”ਮਾਘੀ ਦੇ ਮੇਲੇ” ਦੌਰਾਨ ਕੀਤਾ ਜਾ ਸਕਦਾ ਹੈ।
MP ਅੰਮ੍ਰਿਤਪਾਲ ਸਿੰਘ ਬਨਾਉਣਗੇ ਨਵੀਂ ਸਿਆਸੀ ਪਾਰਟੀ, 14 ਨੂੰ ਹੋ ਸਕਦਾ ਹੈ ਐਲਾਨ
RELATED ARTICLES