HomePunjabi NewsLiberal BreakingMP ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਜ਼ਮਾਨਤ ਤੇ ਸੁਣਵਾਈ ਅੱਜ

MP ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਜ਼ਮਾਨਤ ਤੇ ਸੁਣਵਾਈ ਅੱਜ

ਖਾਲਿਸਤਾਨ ਸਮਰਥਕ ਅਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਜਲੰਧਰ ਦੇਹਾਤ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਅੱਜ ਅਦਾਲਤ ਉਸ ਦੀ ਜ਼ਮਾਨਤ ‘ਤੇ ਫੈਸਲਾ ਸੁਣਾਏਗੀ।

RELATED ARTICLES

Most Popular

Recent Comments