ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਦੌਰਾਨ ਐਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਨਵੇਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ ਹੈ ਪਾਰਟੀ ਦਾ ਨਾਮ “ਅਕਾਲੀ ਦਲ ਵਾਰਿਸ ਪੰਜਾਬ ਦੇ” ਰੱਖਿਆ ਗਿਆ ਹੈ ਇਸ ਮੌਕੇ ਸਟੇਜ ਤੋਂ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਤਰਸੇਮ ਸਿੰਘ ਨੇ ਪਾਰਟੀ ਦੇ ਮੈਂਬਰ ਬਣਨ ਦੇ ਲਈ ਮੈਂਬਰਸ਼ਿਪ ਫਾਰਮ ਵੀ ਜਾਰੀ ਕੀਤਾ।
MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਨਵੀਂ ਸਿਆਸੀ ਪਾਰਟੀ ਦੇ ਨਾਮ ਦਾ ਕੀਤਾ ਐਲਾਨ
RELATED ARTICLES