MP ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਸੁਖਬੀਰ ਸਿੰਘ ਬਾਦਲ ਦੇ ਬਿਆਨਾਂ ’ਤੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ ਅਤੇ ਪੰਥਕ ਮਖੌਟੇ ਪਾ ਕੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਪਿਛੋਕੜ ਪੂਰੀ ਦੁਨੀਆ ਨੂੰ ਪਤਾ ਹੈ ਅਤੇ ਉਸ ’ਤੇ ਸਵਾਲ ਚੁੱਕਣ ਤੋਂ ਪਹਿਲਾਂ ਆਪਣਾ ਇਤਿਹਾਸ ਵੀ ਦੇਖਣਾ ਚਾਹੀਦਾ ਹੈ।
ਬ੍ਰੇਕਿੰਗ: MP ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਸੁਖਬੀਰ ਬਾਦਲ ਨੂੰ ਤਿੱਖਾ ਜਵਾਬ, ‘ਤੁਸੀਂ ਲੁੱਟ ਕੇ ਪੰਜਾਬ ਨੂੰ ਖਾ ਗਏ’
RELATED ARTICLES


