ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ ਆਪਣੇ ‘ਤੇ ਲਗਾਏ ਗਏ NSA ਨੂੰ ਹਾਈਕੋਰਟ ‘ਚ ਫਿਰ ਤੋਂ ਚੁਣੌਤੀ ਦਿੱਤੀ ਹੈ। ਉਸ ਨੇ ਅਦਾਲਤ ਵਿੱਚ ਕਿਹਾ ਹੈ ਕਿ ਉਸ ਦਾ ਅਜਨਾਲਾ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਲਈ ਤੈਅ ਕੀਤੀ ਗਈ ਹੈ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੇ ਆਪਣੇ ‘ਤੇ ਲਗਾਏ ਗਏ NSA ਨੂੰ ਹਾਈਕੋਰਟ ‘ਚ ਫਿਰ ਤੋਂ ਦਿੱਤੀ ਚੁਣੌਤੀ
RELATED ARTICLES