HomePunjabi NewsLiberal Breakingਸੰਸਦ ਮੈਂਬਰ ਅੰਮ੍ਰਿਤਪਾਲ ਦੇ ਸਾਥੀ ਨੇ ਆਪਣੇ ਉੱਪਰ ਲੱਗੇ NSA ਨੂੰ ਦਿੱਤੀ...

ਸੰਸਦ ਮੈਂਬਰ ਅੰਮ੍ਰਿਤਪਾਲ ਦੇ ਸਾਥੀ ਨੇ ਆਪਣੇ ਉੱਪਰ ਲੱਗੇ NSA ਨੂੰ ਦਿੱਤੀ ਚੁਣੌਤੀ

ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਪੰਜਾਬ ਅਤੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਦੂਜੀ ਵਾਰ ਆਪਣੇ ‘ਤੇ ਲਗਾਏ ਗਏ ਐਨਐਸਏ ਨੂੰ ਵੀ ਚੁਣੌਤੀ ਦਿੱਤੀ ਹੈ। ਉਸ ਨੇ ਆਪਣੇ ‘ਤੇ ਲਗਾਏ ਗਏ ਐਨਐਸਏ ਨੂੰ ਗਲਤ ਕਰਾਰ ਦਿੱਤਾ ਹੈ।

RELATED ARTICLES

Most Popular

Recent Comments