ਆਪਣੇ ਵਿਵਾਦਿਤ ਬਿਆਨ ‘ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗਦੇ ਹੋਏ ਕਿਹਾ- ਮੇਰੀਆਂ ਕਦਰਾਂ-ਕੀਮਤਾਂ ਇਸ ਤਰ੍ਹਾਂ ਦੀਆਂ ਨਹੀਂ ਹਨ, ਫਿਰ ਵੀ ਜੇਕਰ ਮੇਰੇ ਕਾਰਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਮੈਨੂੰ ਔਰਤਾਂ ਨੇ ਹੀ ਜੇਤੂ ਬਣਾਇਆ ਹੈ। ਮੇਰੇ ਪਰਿਵਾਰ ਨੇ ਮੈਨੂੰ ਨਿਮਰਤਾ ਨਾਲ ਮੁਆਫੀ ਮੰਗਣੀ ਸਿਖਾਈ ਹੈ। ਹਾਲਾਂਕਿ ਚੰਨੀ ਨੇ ਕਿਹਾ ਹੈ ਕਿ ਮੈਨੂੰ ਚੋਣਾਂ ‘ਚ ਪਹਿਲਾਂ ਵੀ ਨੋਟਿਸ ਜਾਰੀ ਕੀਤਾ ਗਿਆ ਸੀ।
ਆਪਣੇ ਵਿਵਾਦਿਤ ਬਿਆਨ ‘ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ
RELATED ARTICLES


