Monday, July 8, 2024
HomePunjabi NewsLiberal Breakingਐਮਪੀ ਚਰਨਜੀਤ ਸਿੰਘ ਚੰਨੀ ਨੇ ਮੁਸਲਿਮ ਭਾਈਚਾਰੇ ਨਾਲ ਮਨਾਈ ਈਦ

ਐਮਪੀ ਚਰਨਜੀਤ ਸਿੰਘ ਚੰਨੀ ਨੇ ਮੁਸਲਿਮ ਭਾਈਚਾਰੇ ਨਾਲ ਮਨਾਈ ਈਦ

ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜ਼ਿਲ੍ਹੇ ਦੇ ਨਵੇਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਸਥਿਤ ਮਸਜਿਦ ‘ਚ ਮੁਸਲਿਮ ਭਾਈਚਾਰੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਈਦ ਦੀ ਵਧਾਈ ਦਿੱਤੀ। ਇਸ ਦੌਰਾਨ ਚੰਨੀ ਨੇ ਮੁਸਲਿਮ ਆਗੂਆਂ ਨਾਲ ਨਮਾਜ਼ ਅਦਾ ਕੀਤੀ।

RELATED ARTICLES

Most Popular

Recent Comments