ਐਮਪੀ ਅਤੇ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਬੀਤੀ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਚੰਨੀ ਨੇ ਇਹ ਮੀਟਿੰਗ ਖਨੌਰੀ ਸਰਹੱਦ ਬਾਰਡਰ ਤੇ ਕੀਤੀ। ਚੰਨੀ ਨੇ ਡੱਲੇਵਾਲ ਨੂੰ ਕਿਹਾ ਰਾਹੁਲ ਗਾਂਧੀ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ। ਮੈਂ ਸੰਸਦੀ ਸਥਾਈ ਕਮੇਟੀ ਦੀ ਰਿਪੋਰਟ ਵੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ।
ਐਮਪੀ ਚਰਨਜੀਤ ਸਿੰਘ ਚੰਨੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ
RELATED ARTICLES