HomePunjabi NewsLiberal Breakingਐਮਪੀ ਚਰਨਜੀਤ ਸਿੰਘ ਚੰਨੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ

ਐਮਪੀ ਚਰਨਜੀਤ ਸਿੰਘ ਚੰਨੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ

ਐਮਪੀ ਅਤੇ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਬੀਤੀ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਚੰਨੀ ਨੇ ਇਹ ਮੀਟਿੰਗ ਖਨੌਰੀ ਸਰਹੱਦ ਬਾਰਡਰ ਤੇ ਕੀਤੀ। ਚੰਨੀ ਨੇ ਡੱਲੇਵਾਲ ਨੂੰ ਕਿਹਾ ਰਾਹੁਲ ਗਾਂਧੀ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ। ਮੈਂ ਸੰਸਦੀ ਸਥਾਈ ਕਮੇਟੀ ਦੀ ਰਿਪੋਰਟ ਵੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ।

RELATED ARTICLES

Most Popular

Recent Comments