ਪਟਿਆਲਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਪਰਲ ਗਰੁੱਪ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜਸਟਿਸ ਲੋਢਾ ਕਮੇਟੀ ਨੇ ਪਰਲ ਗਰੁੱਪ ਦੀਆਂ 50 ਹਜ਼ਾਰ ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਸਨ। ਉਸ ਦਾ ਪੈਸਾ ਲੋਕਾਂ ਨੂੰ ਵਾਪਸ ਕਿਉਂ ਨਹੀਂ ਕੀਤਾ ਗਿਆ?
MP ਧਰਮਵੀਰ ਗਾਂਧੀ ਨੇ ਸੰਸਦ ਵਿਚ ਚੁੱਕਿਆ ਪਰਲ ਗਰੁੱਪ ਦਾ ਮੁੱਦਾ
RELATED ARTICLES


