HomePunjabi NewsLiberal BreakingMP ਧਰਮਵੀਰ ਗਾਂਧੀ ਨੇ ਸੰਸਦ ਵਿਚ ਚੁੱਕਿਆ ਪਰਲ ਗਰੁੱਪ ਦਾ ਮੁੱਦਾ

MP ਧਰਮਵੀਰ ਗਾਂਧੀ ਨੇ ਸੰਸਦ ਵਿਚ ਚੁੱਕਿਆ ਪਰਲ ਗਰੁੱਪ ਦਾ ਮੁੱਦਾ

ਪਟਿਆਲਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਪਰਲ ਗਰੁੱਪ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜਸਟਿਸ ਲੋਢਾ ਕਮੇਟੀ ਨੇ ਪਰਲ ਗਰੁੱਪ ਦੀਆਂ 50 ਹਜ਼ਾਰ ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਸਨ। ਉਸ ਦਾ ਪੈਸਾ ਲੋਕਾਂ ਨੂੰ ਵਾਪਸ ਕਿਉਂ ਨਹੀਂ ਕੀਤਾ ਗਿਆ?

RELATED ARTICLES

Most Popular

Recent Comments