HomePunjabi Newsਐਮ ਪੀ ਹਰਭਜਨ ਸਿੰਘ ਨੇ ਪੀ ਐਮ ਮੋਦੀ ਨੂੰ ਪ੍ਰਾਣ ਪ੍ਰਤਿਸ਼ਠਾ ਸਮਾਰੋਹ...

ਐਮ ਪੀ ਹਰਭਜਨ ਸਿੰਘ ਨੇ ਪੀ ਐਮ ਮੋਦੀ ਨੂੰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੀਆਂ ਦਿੱਤੀਆਂ ਮੁਬਾਰਕਾਂ

ਸਾਬਕਾ ਕ੍ਰਿਕਟਰ ਅਤੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਵਾਸੀਆਂ ਨੂੰ 22 ਜਨਵਰੀ ਨੂੰ ਅਯੁੱਧਿਆ ਦੇ ਸ਼੍ਰੀ ਰਾਮ ਮੰਦਿਰ ਵਿਖੇ ਪ੍ਰਾਣ ਪ੍ਰਤੀਸ਼ਠਾ ਸਮਾਰੋਹ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸੰਸਦ ਮੈਂਬਰ ਹਰਭਜਨ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀਡੀਓ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਰਾਮ ਲਲਾ ਨੂੰ ਮਿਲਣ ਦੀ ਉਡੀਕ ਕਰ ਰਹੇ ਹਨ।  

RELATED ARTICLES

Most Popular

Recent Comments