MP ਹਰਸਿਮਰਤ ਬਾਦਲ ਦੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਬਠਿੰਡਾ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਦਰਜਾ ਦਿੱਤਾ ਜਾਵੇ। ਉਹਨਾਂ ਮੰਗ ਕੀਤੀ ਹੈ ਕਿ ਬਠਿੰਡਾ ਤੋਂ ਕੈਨੇਡਾ ਲਈ ਸ਼ੁਰੂ ਕੀਤੀਆਂ ਜਾਣ ਅੰਤਰਰਾਸ਼ਟਰੀ ਉਡਾਣਾਂ। ਨਾਲ ਹੀ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੇ ਸ੍ਰੀ ਪਟਨਾ ਸਾਹਿਬ ਨੂੰ ਜੋੜਨ ਵਾਲੀਆਂ ਉਡਾਣਾਂ ਵੀ ਸ਼ੁਰੂ ਕੀਤੀਆਂ ਜਾਣ ਤਾਂ ਜੋ ਸਿੱਖ ਸੰਗਤਾਂ ਨੂੰ ਸਹੂਲਤ ਮਿਲ ਸਕੇ।
MP ਹਰਸਿਮਰਤ ਬਾਦਲ ਨੇ ਬਠਿੰਡਾ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਦਰਜਾ ਦੇਣ ਦੀ ਕੀਤੀ ਮੰਗ
RELATED ARTICLES