ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਂਗਣਵਾੜੀ ਕੇਂਦਰਾਂ ਵਿੱਚ ਉਪਲਬਧ ਰਾਸ਼ਨ ਦੀ ਖਰੀਦ ਅਤੇ ਸਪਲਾਈ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਇਆ ਹੈ। ਇੰਨਾ ਹੀ ਨਹੀਂ ਹੁਣ ਉਨ੍ਹਾਂ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੂੰ ਪੱਤਰ ਲਿਖ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
MP ਹਰਸਿਮਰਤ ਬਾਦਲ ਨੇ ਲਗਾਏ ਆਂਗਣਵਾੜੀ ਕੇਂਦਰਾਂ ਵਿੱਚ ਰਾਸ਼ਨ ਦੀ ਖਰੀਦ ਅਤੇ ਸਪਲਾਈ ‘ਚ ਭ੍ਰਿਸ਼ਟਾਚਾਰ ਦੇ ਆਰੋਪ
RELATED ARTICLES