ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਰਪ, ਬ੍ਰਿਟੇਨ, ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ। ਸੰਸਦ ਮੈਂਬਰ ਕੰਗ ਨੇ ਇਸ ਮੁਲਾਕਾਤ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਵੀ ਸਾਂਝੀ ਕੀਤੀ।
ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕੀਤੀ
RELATED ARTICLES