ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਮੁਹਾਲੀ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦਾ ਮੁੱਦਾ ਉਠਾਇਆ। ਉਨ੍ਹਾਂ ਦਲੀਲ ਦਿੱਤੀ ਕਿ ਹਵਾਈ ਅੱਡੇ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਹੈ, ਪਰ ਫਿਰ ਵੀ ਇੱਥੋਂ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਚੱਲਦੀਆਂ ਹਨ।
MP ਮਾਲਵਿੰਦਰ ਕੰਗ ਨੇ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦਾ ਮੁੱਦਾ ਉਠਾਇਆ
RELATED ARTICLES