ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੂੰ ਪੱਤਰ ਸੌਂਪ ਕੇ ਪ੍ਰੇਸਟੀਜ ਫਾਲਕਨ ਜਹਾਜ਼ ਦੇ ਲਾਪਤਾ ਕਰੂ ਮੈਂਬਰਾਂ ਦੀ ਭਾਲ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਇਹ ਅਪੀਲ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਬੇਨਤੀ ‘ਤੇ ਕੀਤੀ ਗਈ ਹੈ।
MP ਰਾਜਾ ਵੜਿੰਗ ਨੇ ਜਹਾਜ਼ ਦੇ ਲਾਪਤਾ ਕਰੂ ਮੈਂਬਰਾਂ ਦੀ ਭਾਲ ਦੀ ਕੀਤੀ ਮੰਗ
RELATED ARTICLES