ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਐਮਪੀ ਚੁਣੇ ਗਏ ਰਾਜਾ ਵੜਿੰਗ ਨੇ ਸੰਸਦ ਦੇ ਵਿੱਚ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦਾ ਮੁੱਦਾ ਚੁੱਕਿਆ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਵਿੱਚ ਨਸ਼ੇ ਦੇ ਕਰਕੇ ਪਿੰਡਾਂ ਦੇ ਪਿੰਡ ਖਤਮ ਹੋ ਰਹੇ ਹਨ। ਅਤੇ ਇਸ ਤੇ ਸੰਸਦ ਦੇ ਵਿੱਚ ਦੋ ਜਾਂ ਤਿੰਨ ਦਿਨ ਚਰਚਾ ਹੋਣੀ ਚਾਹੀਦੀ ਹੈ ਤੇ ਇਸ ਸਮੱਸਿਆ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ।
ਐਮਪੀ ਰਾਜਾ ਵੜਿੰਗ ਨੇ ਸੰਸਦ ਚ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦਾ ਮੁੱਦਾ ਚੁੱਕਿਆ
RELATED ARTICLES