HomePunjabi NewsLiberal Breakingਸੰਸਦ ਮੈਂਬਰ ਰਵਨੀਤ ਬਿੱਟੂ ਅੱਜ ਦੇਣਗੇ ਆਪਣੀ ਗ੍ਰਿਫ਼ਤਾਰੀ

ਸੰਸਦ ਮੈਂਬਰ ਰਵਨੀਤ ਬਿੱਟੂ ਅੱਜ ਦੇਣਗੇ ਆਪਣੀ ਗ੍ਰਿਫ਼ਤਾਰੀ

ਲੁਧਿਆਣਾ ਨਗਰ ਨਿਗਮ ਦੇ ਹੈੱਡਕੁਆਰਟਰ ਨੂੰ ਤਾਲਾ ਲਾਉਣ ਦੇ ਦਰਜ ਕੀਤੇ ਗਏ ਕੇਸ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਬਿੱਟੂ ਆਪਣੇ ਹੋਰ ਸਾਥੀਆਂ ਸਮੇਤ ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਪੇਸ਼ੀ ਭੁਗਤਣ ਜਾ ਰਹੇ ਹਨ। ਰਵਨੀਤ ਬਿੱਟੂ ਨੇ ਪਹਿਲਾਂ ਹੀ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਆਪਣੀ ਗ੍ਰਿਫ਼ਤਾਰੀ ਦਾ ਐਲਾਨ ਕਰ ਦਿੱਤਾ ਸੀ।

RELATED ARTICLES

Most Popular

Recent Comments