ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜ ਕੇ ਐਮਪੀ ਬਣੇ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਐਲਾਨ ਕੀਤਾ ਹੈ। ਸਰਬਜੀਤ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਸਾਰੇ ਪੰਥਕ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਉਹ ਐਮਪੀ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਇਹ ਪਾਰਟੀ ਬਣਾਉਣਗੇ।
MP ਸਰਬਜੀਤ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਕੀਤਾ ਐਲਾਨ
RELATED ARTICLES