HomePunjabi NewsLiberal BreakingMP ਸਰਬਜੀਤ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਕੀਤਾ ਐਲਾਨ

MP ਸਰਬਜੀਤ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਕੀਤਾ ਐਲਾਨ

ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜ ਕੇ ਐਮਪੀ ਬਣੇ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਐਲਾਨ ਕੀਤਾ ਹੈ। ਸਰਬਜੀਤ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਸਾਰੇ ਪੰਥਕ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਉਹ ਐਮਪੀ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਇਹ ਪਾਰਟੀ ਬਣਾਉਣਗੇ।

RELATED ARTICLES

Most Popular

Recent Comments