HomePunjabi NewsLiberal BreakingMP ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

MP ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਸ਼ੂਗਰ ਮਿੱਲ ਬਟਾਲਾ ਨੇੜੇ ਨੈਸ਼ਨਲ ਹਾਈਵੇਅ 54 ‘ਤੇ ਫਲਾਈਓਵਰ ਦੀ ਉਸਾਰੀ ਅਤੇ ਡੇਰਾ ਬਾਬਾ ਨਾਨਕ ਵਿਖੇ ਸਿੱਕੀ ਡਰੇਨ ‘ਤੇ ਬਣੇ ਪੁਲ ਦੀ ਉਮਰ ਵਧਾਉਣ ਸਬੰਧੀ ਮੰਗ ਪੱਤਰ ਸੌਂਪਿਆ।

RELATED ARTICLES

Most Popular

Recent Comments