ਐਮਐਸ ਧੋਨੀ ਚੇਨਈ ਸੁਪਰ ਕਿੰਗਜ਼ (ਸੀਐਸਕੇ) ਦੀ ਕਪਤਾਨੀ ਕਰਦੇ ਨਜ਼ਰ ਆਉਣਗੇ। ਟੀਮ ਦੇ ਕਪਤਾਨ ਰੁਤੁਰਾਜ ਗਾਇਕਵਾੜ ਸੱਟ ਕਾਰਨ ਆਈਪੀਐਲ ਦੇ 18ਵੇਂ ਸੀਜ਼ਨ ਤੋਂ ਬਾਹਰ ਹਨ। ਇਹ ਜਾਣਕਾਰੀ ਟੀਮ ਦੇ ਕੋਚ ਸਟੀਫਨ ਫਲੇਮਿੰਗ ਨੇ ਦਿੱਤੀ। ਕੋਚ ਸਟੀਫਨ ਫਲੇਮਿੰਗ ਨੇ ਕਿਹਾ, “ਜਿੱਥੋਂ ਤੱਕ ਬਦਲਵੇਂ ਖਿਡਾਰੀ ਦਾ ਸਵਾਲ ਹੈ, ਸਾਡੇ ਕੋਲ ਟੀਮ ਵਿੱਚ ਕੁਝ ਹੀ ਵਿਕਲਪ ਹਨ।”
ਐਮਐਸ ਧੋਨੀ ਚੇਨਈ ਸੁਪਰ ਕਿੰਗਜ਼ ਹੋਣਗੇ ਚੇਨਈ ਸੁਪਰ ਕਿੰਗਸ ਦੇ ਕਪਤਾਨ
RELATED ARTICLES