ਮੁੰਬਈ ਹਮਲੇ (26/11) ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਅਮਰੀਕੀ ਅਦਾਲਤ ਨੇ ਭਾਰਤ-ਅਮਰੀਕਾ ਹਵਾਲਗੀ ਸੰਧੀ ਤਹਿਤ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਕਨਾਮਿਕਸ ਟਾਈਮਜ਼ ਦੀ ਰਿਪੋਰਟ ਮੁਤਾਬਕ ਰਾਣਾ ਨੂੰ ਡਿਪਲੋਮੈਟਿਕ ਚੈਨਲ ਰਾਹੀਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਤਹੱਵੁਰ ਰਾਣਾ ਨੂੰ 2009 ਵਿੱਚ ਐਫਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ।
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ
RELATED ARTICLES