Sunday, July 7, 2024
HomePunjabi NewsLiberal BreakingIPL ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ

IPL ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ

ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 67ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ‘ਚ ਲਖਨਊ ਦੀ ਟੀਮ ਨੇ ਘਰੇਲੂ ਮੈਦਾਨ ‘ਤੇ 74 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।

RELATED ARTICLES

Most Popular

Recent Comments