ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ ਲੁਧਿਆਣਾ ‘ਚ AAP ਦਾ ਪਰਿਵਾਰ ਦੇ ਨਾਲ ਵੱਡੀ ਗਿਣਤੀ ਵਿੱਚ ਨਵੇਂ ਮੈਂਬਰ ਜੁੜੇ ਹਨ। ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਸਮੇਤ ਕਈ ਮੌਜੂਦਾ ਕੌਂਸਲਰ ਆਪਣੇ ਸਾਥੀਆਂ ਸਣੇ AAP ‘ਚ ਸ਼ਾਮਲ ਹੋ ਗਏ ਹਨ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਸਨ ਉਹਨਾਂ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੂੰ ਜੀ ਆਇਆ ਨੂੰ ਆਖਿਆ।
ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਸਮੇਤ ਕਈ ਮੌਜੂਦਾ ਕੌਂਸਲਰ ਸਾਥੀਆਂ ਸਮੇਤ ਆਪ ਵਿੱਚ ਸ਼ਾਮਿਲ
RELATED ARTICLES