ਪੰਜਾਬ ਵਿੱਚ ਕੱਲ ਨਗਰ ਨਿਗਮ ਚੋਣਾਂ ਹੋਣੀਆਂ ਹਨ ਜਿਸ ਦੇ ਤਹਿਤ ਚਲਦੇ ਪ੍ਰਸ਼ਾਸਨ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਕਰੀਬਨ 2 ਹਜ਼ਾਰ ਪੁਲਿਸ ਕਰਮੀ ਸੁਰੱਖਿਆ ਦੇ ਲਈ ਤੈਨਾਤ ਕੀਤੇ ਗਏ ਹਨ 176 ਸੰਵੇਦਨਸ਼ੀਲ ਬੂਥਾਂ ਦੇ ਵਾਸਤੇ ਵਾਧੂ ਸੁਰੱਖਿਆ ਦਾ ਇੰਤਜ਼ਾਮ ਕੀਤਾ ਗਿਆ ਹੈ । ਕੁੱਲ 677 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਪੁਲੀਸ ਨੇ ਹਰੇਕ ਬੂਥ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਰੇ ਬੂਥਾਂ ’ਤੇ ਸਟਾਫ਼ ਤਾਇਨਾਤ ਕਰ ਦਿੱਤਾ ਹੈ।
ਪੰਜਾਬ ਵਿੱਚ ਭਲ੍ਹਕੇ ਨਗਰ ਨਿਗਮ ਚੋਣਾਂ, ਪ੍ਰਸ਼ਾਸਨ ਵਲੋਂ ਪ੍ਰਬੰਧ ਮੁਕੰਮਲ
RELATED ARTICLES