ਹਰਿਆਣਾ ਵਿੱਚ ਮੰਗਲਵਾਰ ਨੂੰ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਨਵੀਂ ਸਰਕਾਰ ਬਣੀ। ਅੱਜ ਵਿਧਾਨ ਸਭਾ ਦੇ ਇੱਕ ਦਿਨਾ ਸੈਸ਼ਨ ਵਿੱਚ ਸਰਕਾਰ ਨੇ ਆਪਣਾ ਬਹੁਮਤ ਸਾਬਤ ਕਰ ਦਿੱਤਾ। ਭਰੋਸੇ ਦਾ ਮਤਾ ਤਾੜੀਆਂ ਨਾਲ ਪਾਸ ਹੋਇਆ।
ਹਰਿਆਣਾ ਦੇ ਨਵੇਂ ਬਣੇ ਮੁੱਖ ਮੰਤਰੀ ਨਾਇਬ ਸੈਣੀ ਨੇ ਹਾਸਿਲ ਕੀਤਾ ਭਰੋਸਾ ਮਤਾ
RELATED ARTICLES