ਅਮਿਤ ਸ਼ਾਹ ਦੀ ਮੌਜੂਦਗੀ ’ਚ ਵਿਧਾਇਕ ਦਲ ਦੇ ਆਗੂ ਚੁਣੇ ਗਏ ਸੈਣੀ
ਪੰਚਕੂਲਾ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਭਲਕੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਅੱਜ ਪੰਚਕੂਲਾ ਵਿਖੇ ਹੋਈ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਨਾਇਬ ਸੈਣੀ ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਮੀਟਿੰਗ ਦੌਰਾਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਆਬਜਰਵਰ ਦੇ ਤੌਰ ’ਤੇ ਮੌਜੂਦ ਰਹੇ।
ਨਾਇਬ ਸੈਣੀ ਭਲਕੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ
RELATED ARTICLES