ਹਰਿਆਣਾ ਵਿੱਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੂੰ ਨਵਾਂ ਆਗੂ ਚੁਣ ਲਿਆ ਗਿਆ ਹੈ। ਇਸਦੇ ਮੁਤਾਬਿਕ ਉਹ ਹਰਿਆਣੇ ਦੇ ਅਗਲੇ ਮੁੱਖ ਮੰਤਰੀ ਬਣ ਸਕਦੇ ਹਨ। ਫੈਸਲੇ ਤੋਂ ਪਹਿਲਾਂ ਹੀ ਅਨਿਲ ਵਿੱਜ ਅਚਾਨਕ ਮੀਟਿੰਗ ਛੱਡ ਕੇ ਬਾਹਰ ਆ ਗਏ। ਸੂਤਰਾਂ ਨੇ ਕਿਹਾ ਕਿ ਵਿਜ ਨੇਤਾ ਦੇ ਨਾਂ ਨੂੰ ਲੈ ਕੇ ਸਹਿਮਤ ਨਹੀਂ ਹਨ। ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਸ਼ਾਮ 5 ਵਜੇ ਰਾਜ ਭਵਨ ਵਿੱਚ ਹੋਵੇਗਾ।
ਨਾਇਬ ਸਿੰਘ ਸੈਣੀ ਬਣ ਸਕਦੇ ਹਨ ਹਰਿਆਣੇ ਦੇ ਅਗਲੇ ਮੁੱਖ ਮੰਤਰੀ
RELATED ARTICLES