ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਸੰਮਤ 558 ਜਾਰੀ ਕਰ ਦਿੱਤਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋ ਕੇ ਇਸ ਕੈਲੰਡਰ ਨੂੰ ਰਿਲੀਜ਼ ਕੀਤਾ। ਇਸ ਮੌਕੇ ਉਨ੍ਹਾਂ ਸਿੱਖ ਜਗਤ ਨੂੰ ਆਉਣ ਵਾਲੇ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਕੈਲੰਡਰ ਅਨੁਸਾਰ ਗੁਰਪੁਰਬ ਮਨਾਉਣ ਦੀ ਅਪੀਲ ਕੀਤੀ।
ਨਾਨਕਸ਼ਾਹੀ ਕੈਲੰਡਰ ਸੰਮਤ 558 ਜਾਰੀ; ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਰਿਲੀਜ਼
RELATED ARTICLES


