ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। 4 ਦਸੰਬਰ ਨੂੰ ਚੌੜਾ ਨੇ ਸੇਵਾ ਨਿਭਾ ਰਹੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਗੋਲੀ ਚਲਾਈ ਸੀ ਮਾਮਲੇ ਦੀ ਜਾਂਚ ਫਿਲਹਾਲ ਜਾਰੀ ਹੈ।
ਨਰਾਇਣ ਸਿੰਘ ਚੌੜਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
RELATED ARTICLES