HomePunjabi NewsLiberal Breakingਨਰਾਇਣ ਸਿੰਘ ਚੌੜਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ...

ਨਰਾਇਣ ਸਿੰਘ ਚੌੜਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। 4 ਦਸੰਬਰ ਨੂੰ ਚੌੜਾ ਨੇ ਸੇਵਾ ਨਿਭਾ ਰਹੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਗੋਲੀ ਚਲਾਈ ਸੀ ਮਾਮਲੇ ਦੀ ਜਾਂਚ ਫਿਲਹਾਲ ਜਾਰੀ ਹੈ।

RELATED ARTICLES

Most Popular

Recent Comments