ਅੱਜ ਨਰਿੰਦਰ ਮੋਦੀ ਨੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। PM ਮੋਦੀ ਨੇ ਰਾਸ਼ਟਰਪਤੀ ਭਵਨ ‘ਚ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ ਬਣੇ ਸਨ।
ਨਰਿੰਦਰ ਮੋਦੀ ਤੀਜੀ ਵਾਰ ਬਣੇ ਭਾਰਤ ਦੇ ਪ੍ਰਧਾਨ ਮੰਤਰੀ
RELATED ARTICLES


