HomePunjabi NewsLiberal Breakingਨਰਿੰਦਰ ਮੋਦੀ ਤੀਜੀ ਵਾਰ ਬਣੇ ਭਾਰਤ ਦੇ ਪ੍ਰਧਾਨ ਮੰਤਰੀ

ਨਰਿੰਦਰ ਮੋਦੀ ਤੀਜੀ ਵਾਰ ਬਣੇ ਭਾਰਤ ਦੇ ਪ੍ਰਧਾਨ ਮੰਤਰੀ

ਅੱਜ ਨਰਿੰਦਰ ਮੋਦੀ ਨੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। PM ਮੋਦੀ ਨੇ ਰਾਸ਼ਟਰਪਤੀ ਭਵਨ ‘ਚ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ ਬਣੇ ਸਨ।

RELATED ARTICLES

Most Popular

Recent Comments