Sunday, July 7, 2024
HomePunjabi NewsLiberal Breakingਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਅੱਜ ਮੰਤਰੀ ਮੰਡਲ ਭੰਗ ਕਰਨ ਦੀ ਕੀਤੀ...

ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਅੱਜ ਮੰਤਰੀ ਮੰਡਲ ਭੰਗ ਕਰਨ ਦੀ ਕੀਤੀ ਸਿਫਾਰਿਸ਼

ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਭੰਗ ਕਰਨ ਦੀ ਸਿਫਾਰਿਸ਼ ਕੀਤੀ। NDA ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦੀ ਹੈ। ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਏਕਤਾ ਲਈ ਸਾਰੇ ਐਨਡੀਏ ਸੰਸਦ ਮੈਂਬਰਾਂ ਤੋਂ ਦਸਤਖਤ ਲਏ ਗਏ ਹਨ। ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ 240 ਸੀਟਾਂ ਮਿਲੀਆਂ ਹਨ। ਇਹ ਬਹੁਮਤ ਅੰਕੜੇ (272) ਤੋਂ 32 ਸੀਟਾਂ ਘੱਟ ਹੈ। ਹਾਲਾਂਕਿ ਐਨਡੀਏ ਨੇ 292 ਸੀਟਾਂ ਨਾਲ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।

RELATED ARTICLES

Most Popular

Recent Comments